SBS Punjabi - ਐਸ ਬੀ ਐਸ ਪੰਜਾਬੀ Podcast Por SBS arte de portada

SBS Punjabi - ਐਸ ਬੀ ਐਸ ਪੰਜਾਬੀ

SBS Punjabi - ਐਸ ਬੀ ਐਸ ਪੰਜਾਬੀ

De: SBS
Escúchala gratis

Independent news and stories connecting you to life in Australia and Punjabi-speaking Australians. - ਤਾਜ਼ਾ-ਤਰੀਨ ਖ਼ਬਰਾਂ ਅਤੇ ਕਹਾਣੀਆਂ ਜੋ ਤੁਹਾਨੂੰ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲ਼ੇ ਆਸਟ੍ਰੇਲੀਅਨ ਲੋਕਾਂ ਨਾਲ਼ ਜੋੜਦੀਆਂ ਹਨ।Copyright 2025, Special Broadcasting Services Ciencias Sociales Política y Gobierno
Episodios
  • ਖ਼ਬਰਨਾਮਾ: ਬੱਚਿਆਂ ਦੇ ਵੱਧ ਰਹੇ ਸ਼ੋਸ਼ਣ ਦਾ ਹੱਲ ਲੱਭਣ ਲਈ ਮਾਹਰਾਂ ਵੱਲੋਂ ਕੈਨਬਰਾ 'ਚ ਮੀਟਿੰਗ
    Jul 17 2025
    ਏ.ਆਈ ਰਾਹੀਂ ਬੱਚਿਆਂ ਦੇ ਸ਼ੋਸ਼ਣ ਵਿੱਚ ਹੋ ਰਹੇ ਵਾਧੇ ਅਤੇ ਖ਼ਤਰੇ ਬਾਰੇ ਚਰਚਾ ਕਰਨ ਲਈ ਕੈਨਬਰਾ 'ਚ ਮਾਹਰਾਂ ਵੱਲੋਂ ਮੀਟਿੰਗ ਕੀਤੀ ਗਈ। 2023 ਤੋਂ ਬਾਅਦ ਜਨਰੇਟਿਵ A-I ਨਾਲ ਤਿਆਰ ਕੀਤੇ ਜਾ ਰਹੇ ਸ਼ੋਸ਼ਣ ਸਮੱਗਰੀ ਵਿੱਚ ਦਸ ਗੁਣਾ ਵਾਧਾ ਦਰਜ ਕੀਤਾ ਹੈ। ਹੋਰ ਕਿਹੜੀਆਂ ਹਨ ਆਸਟ੍ਰੇਲੀਅਨ ਤੇ ਕੌਮਾਂਤਰੀ ਖਬਰਾਂ, ਜਾਣੋ ਇਸ ਪੌਡਾਕਸਟ ਰਾਹੀਂ...
    Más Menos
    3 m
  • ਬਾਬਾ ਫੌਜਾ ਸਿੰਘ ਨੂੰ ਟੱਕਰ ਮਾਰ ਕੇ ਭੱਜਣ ਵਾਲਾ ਕਾਰ ਚਾਲਕ ਗ੍ਰਿਫ਼ਤਾਰ, ਪੁਲਿਸ ਨੇ ਦਿੱਤੀ ਜਾਣਕਾਰੀ
    Jul 17 2025
    ਵਿਸ਼ਵ ਪ੍ਰਸਿੱਧ ਦੌੜਾਕ ਫੌਜਾ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਕਾਰ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਟੱਕਰ ਮਾਰਨ ਵਾਲੀ ਕਾਰ ਵੀ ਬਰਾਮਦ ਕਰ ਲਈ ਹੈ। ਐਸ ਬੀ ਐਸ ਪੰਜਾਬੀ ਨਾਲ ਜਲੰਧਰ ਤੋਂ ਫੋਨ ਰਾਹੀਂ ਗੱਲਬਾਤ ਦੌਰਾਨ ਐਸ ਪੀ ਡਿਟੈਕਟਿਵ ਸਰਬਜੀਤ ਸਿੰਘ ਰਾਏ ਨੇ ਦੱਸਿਆ ਕਿ ਕਾਰ ਚਾਲਕ ਦੀ ਸ਼ਿਨਾਖਤ ਕੈਨੇਡਾ ਤੋਂ ਆਏ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ ਜੋ ਮੂਲ਼ ਰੂਪ ਤੋਂ ਜਲੰਧਰ ਜਿਲ੍ਹੇ ਦੇ ਪਿੰਡ ਦਾਸੂਪੁਰ ਦਾ ਵਸਨੀਕ ਹੈ। ਉਨ੍ਹਾਂ ਦੱਸਿਆ ਕਿ ਕਾਰ ਚਾਲਕ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਹੋਰ ਵੇਰਵੇ ਲਈ ਸੁਣੋ ਇਹ ਗੱਲਬਾਤ...
    Más Menos
    10 m
Todavía no hay opiniones